ਦੇਖੋ SGPC ਦੇ ਅਧੀਨ ਚਲਦੇ Hospital ਨੇ ਕਿਹਾ -ਲਾਸ਼ ਤਾਂ ਮਿਲੁ ਜੇ 30,000 ਦਿਓਂਗੇ ..

ਫਿਰ ਦੇਵਾਂਗੇ ਪਿਤਾ ਦੀ ਲਾਸ ਪਹਿਲਾਂ 30,000 ਦਿਉ ਸ਼੍ਰੋਮਣੀ ਕਮੇਟੀ ਦੇ ਵੱਲਾ ਹਸਪਤਾਲ ਵਾਲਿਆਂ ਦੀ ਨੀਚ ਹਰਕਤ ਨੇ ਸਿੱਖ ਭਾਈਚਾਰੇ ਦਾ ਸਿਰ ਕੀਤਾ ਨੀਵਾ। ਕੀ ਪੈਸੇ ਜਿਆਦਾ ਜਰੂਰੀ ਹਨ ?? ਜੇ ਸ਼੍ਰੋਮਣੀ ਕਮੇਟੀ ਅਧੀਨ ਹਸਪਤਾਲਾਂ ਦਾ ਇਹ ਹਾਲ ਹੈ ਫਿਰ ਉਮੀਦ ਕਿਸਤੋਂ ਲਾਈ ਜਾ ਸਕਦੀ ਹੈ ?? ਗੁਰੂ ਰਾਮਦਾਸ ਹਸਪਤਾਲ ਜੋ ਸ਼੍ਰੋਮਣੀ ਕਮੇਟਿ ਦੇ ਅਧੀਨ ਚੱਲਦਾ ਹੈ ੳੁਸਤੇ ਨਵਤੇਜ ਸਿੰਘ ਗੱਗੂ ਨੇ ਦੇਖੋ ਕੀ ਕਿਹਾ ..
ਸਿਅਣਿਆਂ ਦਾ ਕਥਨ ਹੈ ਕਿ ਦੋ ਦਿਨ ਜ਼ਿੰਦਗੀ ਘੱਟ ਜੀਓ ਪਰ ਜੀਓ ਅਣਖ਼ ਦੇ ਨਾਲ, ਦੋ ਪੈਰ ਘੱਟ ਤੁਰ ਲਓ ਪਰ ਤੁਰੋ ਮਟਕ ਦੇ ਨਾਲ ਤੇ ਜ਼ਿੰਦਾ ਦਿੱਲੀ ਦਾ ਨਾਂ ਹੀ ਜ਼ਿੰਦਗੀ ਹੈ। ਸੰਸਾਰ ਵਿੱਚ ਕੁੱਝ ਲੋਕ ਉਹ ਆਉਂਦੇ ਨੇ ਕ੍ਰਾਂਤੀ-ਕਾਰੀ ਹੁੰਦੇ ਹਨ, ਤੇ ਲੋਕਾਂ ਲਈ ਆਪਾ ਵਾਰ ਕੇ ਜ਼ਮਾਨੇ ਦੀ ਰੂਪ ਰੇਖਾ ਹੀ ਬਦਲ ਜਾਂਦੇ ਹਨ ਪਰ ਕੁੱਝ ਅਜੇਹੇ ਬੁਜ਼ਦਿੱਲ ਵੀ ਆਉਂਦੇ ਨੇ ਜੋ ਕਰਾਮਾਤਾਂ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਬੁਜ਼ਦਿਲੀਆਂ ਵਰਗੀ ਲਾਹਨਤਾਂ ਪੈਦਾ ਕਰਕੇ ਚੱਲਦੇ ਬਣਦੇ ਹਨ। ਏਦਾਂ ਦੇ ਮਨੁੱਖ ਨੂੰ ਸੁੱਕਿਆ ਹੋਇਆ ਰੁੱਖ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਨਾ ਤੇ ਇਸ ਤੋਂ ਕੋਈ ਛਾਂ ਮਿਲਣੀ ਹੈ ਤੇ ਨਾ ਹੀ ਕਿਸੇ ਫ਼ਲ਼ ਦੀ ਕੋਈ ਆਸ ਹੈ। ਸੁੱਕਿਆ ਹੋਇਆ ਰੁੱਖ ਸਭ ਤੋਂ ਪਹਿਲਾਂ ਅੱਗ ਦੀ ਭੇਟ ਚੜ੍ਹਦਾ ਹੈ। ਗੁਰੂ ਅਮਰਦਾਸ ਜੀ ਦਾ ਵਾਕ ਹੈ –

ਮਨਮੁਖ ਊਭੇ ਸੁਕਿ ਗਏ, ਨਾ ਫਲੁ ਤਿੰਨਾ ਛਾਉ।। ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ।। ਕਟੀਅਹਿ ਤੈ ਨਿਤ ਜਾਲੀਅਹਿ, ਓਨ੍ਹ੍ਹਾ ਸਬਦੁ ਨ ਨਾਉ।। ਸਿਰੀ ਰਾਗ ਮਹਲਾ ੩ ਪੰਨਾ ੬੬—
ਸਕੂਲੀ ਬੱਚਿਆਂ ਦੇ ਬਹੁ-ਪੱਖੀ ਵਿਕਾਸ ਲਈ ਕਈ ਪਰਕਾਰ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਤਾਂ ਕਿ ਸਕੂਲ ਵਿਚੋਂ ਨਿਲਕਦੇ-ਸਾਰ ਆਪਣੇ ਪੈਰਾਂ `ਤੇ ਖਲੋ ਸਕਣ। ਸਰਕਸਾਂ ਵਿੱਚ ਸਿਖਾਏ ਹੋਏ ਹਾਥੀ ਘੋੜਿਆਂ ਦੇ ਕਰਤੱਵ ਦੇਖਣ ਲਈ ਪੈਸੇ ਖਰਚ ਕੇ ਮਨੁੱਖ ਜਾਂਦਾ ਹੈ। ਇਨਾਸਨੀਅਤ ਦੀ ਘਾੜਤ ਘੜਨ ਲਈ ਵੀ ਗੁਰਬਾਣੀ ਨੇ ਮਨੁੱਖੀ ਜੀਵਨ ਦੇ ਵੱਖ ਵੱਖ ਪਹਿਲੂਆਂ ਬਾਰੇ ਵਿਚਾਰ ਦਿੱਤੇ ਹਨ ਤਾਂ ਕਿ ਇਸ ਨੂੰ ਜ਼ਿੰਦਗੀ ਜਿਉਣ ਦੀ ਜਾਚ ਆ ਸਕੇ।

ਏਸੇ ਪੱਖ ਵਿੱਚ ਕਬੀਰ ਸਾਹਿਬ ਜੀ ਨੇ ਰਾਗ ਗੋਂਡ ਵਿੱਚ ਇਹ ਦੱਸਣ ਦਾ ਯਤਨ ਕੀਤਾ ਹੈ ਕਿ ਐ ਮਨੁੱਖ ਤੈਨੂੰ ਅਜੇ ਤਾਂਈ ਇਹ ਹੀ ਪਤਾ ਨਹੀਂ ਲੱਗਿਆ ਤੂੰ ਕੀ ਕਰ ਰਿਹਾ ਏਂ? ਪੂਰਾ ਸ਼ਬਦ ਇਸ ਪਰਕਾਰ ਹੈ—
ਨਰੂ ਮਰੈ, ਨਰੁ ਕਾਮਿ ਨ ਆਵੈ।। ਪਸੂ ਮਰੈ, ਦਸ ਕਾਜ ਸਵਾਰੈ।। ੧।। ਅਪਨੇ ਕਰਮ ਕੀ ਗਤਿ, ਮੈ ਕਿਆ ਜਾਨਉ।। ਮੈ ਕਿਆ ਜਾਨਉ, ਬਾਬਾ ਰੇ।। ੧।। ਰਹਾਉ।। ਹਾਡ ਜਲੇ, ਜੈਸੇ ਲਕਰੀ ਕਾ ਤੂਲਾ।। ਕੇਸ ਜਲੇ, ਜੈਸੇ ਘਾਸ ਕਾ ਪੂਲਾ।। ੨।। ਕਹੁ ਕਬੀਰ, ਤਬ ਹੀ ਨਰੁ ਜਾਗੈ।। ਜਮ ਕਾ ਡੰਡੁ ਮੂੰਡ ਮਹਿ ਲਾਗੈ।। ੩।। ੨।। ਰਾਗ ਗੋਂਡ ਬਾਣੀ ਕਬੀਰ ਜੀ ਕੀ {ਪੰਨਾ ੮੭੦}

Comments

Popular posts from this blog

ਪੰਜਾਬ ‘ਚ ਨਸ਼ਾ ਖਤਮ ਕਰਨ ਦੀਆਂ ਸੌਹਾਂ ਖਾਣ ਵਾਲੇ ਮੰਤਰਿਆਂ ਨੂੰ ਦਿਖਾਓ ਇਹ Video ..

ਵਿਧਾਇਕ ਬੈਂਸ ਦੇ ਨਾਂ ਤੇ ਫੇਸਬੁੱਕ ਤੇ ਅਪਲੋਡ ਹੋਈ ‘ਅਸ਼ਲੀਲ ਵੀਡੀਓ’ !!

129 ਸਾਲਾ ਇਹ ਮਾਤਾ ਰੱਬ ਕੋਲੋਂ ਮੰਗਦੀ ਹੈ ਆਪਣੀ ਮੌਤ,ਮਾਤਾ ਦੀ ਦਰਦਭਰੀ ਕਹਾਣੀ ਸੁਣ ਕੇ ਰੋਣ ਆ ਜਾਊ